Akali Phoola Singh
-
- ¥611
-
- ¥611
発行者による作品情報
ਜਥੇਦਾਰ ਫੂਲਾ ਸਿੰਘ 18ਵੀਂ ਸਦੀ ਦੇ ਮਹਾਨ ਸੂਰਬੀਰ ਸਿੱਖ ਜਰਨੈਲ, ਜਿਨ੍ਹਾਂ ਆਪਣਾ ਸਾਰਾ ਜੀਵਨ ਸਿੱਖ ਕੌਮ ਨੂੰ ਸਮਰਪਿਤ ਕੀਤਾ। ਜ਼ੁਲਮ ਵਿਰੁੱਧ ਸੰਘਰਸ਼ ਕਰਦਿਆਂ ਅਨੇਕਾਂ ਯੁੱਧ ਲੜੇ ਤੇ ਫਤਹਿ ਹਾਸਲ ਕੀਤੀ। ਅਕਾਲੀ ਬਾਬਾ ਫੂਲਾ ਸਿੰਘ ਸੂਰਬੀਰ ਯੋਧੇ, ਸੁੱਘੜ ਨੀਤੀਵਾਨ, ਕੁਸ਼ਲ ਪ੍ਰਬੰਧਕ ਤੇ ਪਰਉਪਕਾਰੀ ਸਨ। ਸਿੱਖ ਕੌਮ ਦੇ ਸੰਘਰਸ਼ਮਈ ਸਮੇਂ ਆਪ ਯੋਗ ਅਗਵਾਈ ਕੀਤੀ ।ਅਕਾਲੀ ਜੀ ਦੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਕੀਤੇ ਸੰਘਰਸ਼ ਤੇ ਯੋਗ ਅਗਵਾਈ ਨੂੰ ਸਨਮੁੱਖ ਰੱਖਦਿਆਂ ਮਹਾਰਾਜਾ ਰਣਜੀਤ ਸਿੰਘ ਹਮੇਸ਼ਾ ਸਤਿਕਾਰ ਦੇਂਦੇ ਸਨ।DistributerAwaazghar